Garden-fresh finds · Free shipping over $65 · Browse the beds

Gazal Dhamalan Pave - Tajmmul Kaleem Poetry book ਇਸ ਪੁਸਤਕ ਵਿਚ ਮਹਾਰਾਜਾ ਰਣਜੀਤ

SKU: 93831323527

4.4
USD25.64 USD54.64

Pay in 4 interest-free payments of $6.41 Learn more

Shipping Estimate
USA
  • USA
  • CAN

Ships within 48 hours · Estimated delivery Sep 10 - Sep 15

Description

ਇਸ ਪੁਸਤਕ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਲਾਹੌਰ ਦੇ ਸਿੱਖ ਰਾਜ ਦੇ ਅੰਤ ਬਾਰੇ ਬਹੁਤ ਕੁਝ ਲਿਖਿਆ ਗਿਆ ਹੈ ਪਰ ਇਤਨੇ ਥੋੜੇ ਲਫ਼ਜ਼ਾਂ ਵਿਚ ਤੇ ਇਤਨੀ ਬਰੀਕੀ ਨਾਲ ਹੋਰ ਕਿਸੇ ਨੇ ਨਹੀਂ ਲਿਖਿਆ ਜਿਸ ਤਰ੍ਹਾਂ ਲੇਖਕ ਨੇ ਇਸ ਕਿਤਾਬ ਵਿਚ ਲਿਖਿਆ ਹੈ । ਇਤਿਹਾਸ ਦੇ ਇਸ ਦੌਰ ਵਿਚ ਬਹੁਤ ਹੀ ਘਟਨਾਵਾਂ ਵਾਪਰੀਆਂ ਤੇ ਉਹਨਾਂ ਸਾਰੀਆਂ ਘਟਨਾਵਾਂ ਦਾ ਇਸ ਪੁਸਤਕ ਵਿਚ ਜ਼ਿਕਰ ਹੈ । ਇਹ ਪੁਸਤਕ ਖੋਜ ਕਰਤਾਵਾਂ ਵਾਸਤੇ ਵੀ ਉਹਨੀ ਹੀ ਫਾਏਦੇਮੰਦ ਹੈ ਜਿਤਨੀ ਇਤਿਹਾਸ ਵਿਚ ਦਿਲਚਸਪੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਲਈ ।

Dhupan Chawan

Banda Singh Bahadur - Ik Itihasak Adhyayan - Book By Dr

ਮਾਰੇ ਤੇ ਲਾਪਤਾ ਕੀਤੇ ਜਾ ਰਹੇ ਆਪਣੇ ਭਰਾਵਾਂ ਅਤੇ ਭੈਣਾਂ ਦੇ ਦਰਦ ਨੂੰ ਵੰਡਾਈਏ।ਜੰਮਣਾ ਤੇ ਮਰਨਾ ਤਾਂ ਵਾਹਿਗੁਰੂ ਦੇ ਹੱਥ ਹੈ ਅਤੇ ਇਸ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਮੈਨੂੰ ਆਪਣੇ ਸਿੱਖ ਭਰਾਵਾਂ ਤੇ ਭੈਣਾ ਪ੍ਰਤੀ ਆਪਣਾ ਫਰਜ਼ ਪੂਰਾ ਕਰਨਾ ਚਾਹੀਦਾ ਹੈ।ਗੁਰੂ ਸਾਹਿਬਾਨ ਨੇ ਸਾਨੂੰ ਇਹੋ ਸਿਖਾਇਆ ਹੈ।ਵਾਹਿਗੁਰੂ ਨਿਰਭਉ ਹੈ ਅਤੇ ਸਾਨੂੰ ਡਰੂ ਨਹੀਂ ਹੋਣਾ ਚਾਹੀਦਾ।

traders and shopkeepers admired him for his fair and just treatment for everyone

Gazal Dhamalan Pave - Tajmmul Kaleem Poetry book ਇਸ ਪੁਸਤਕ ਵਿਚ ਮਹਾਰਾਜਾ ਰਣਜੀਤKmaal krde oh Baadshao Try other book of the writer. Tajammul Kaleem

Exchange/Return Notes
  • We offer a 30-day return/exchange service after receiving.
  • Final sale items are not eligible for returns or exchanges.
  • To process your return/exchange, please contact us at [email protected]
  • Please click here for more details>>> Return & Exchange Policy

You may also like

recommand products